ਸਿੱਖ ਸੂਰਮੇ, ਬ੍ਰਹਮ ਗਿਆਨੀ, ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ
ਬਾਬਾ ਦੀਪ ਸਿੰਘ ਜੀ ਨੂੰ ਇਹ ਮਾਣ ਹਾਸਲ ਹੈ ਕਿ ਆਪ ਜੀ ਬਚਪਨ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਕੋਲ 2 ਸਾਲ ਤੱਕ ਆਨੰਦਪੁਰ ਸਾਹਿਬ ਵਿਖੇ ਹੀ ਰਹੇ। ਇੱਥੇ ਰਹਿੰਦਿਆਂ ਆਪ ਜੀ ਨੇ ਭਾਈ ਮਨੀ ਸਿੰਘ ਜੀ ਪਾਸੋਂ ਗੁਰਮੁਖੀ, ਅਰਬੀ, ਫਾਰਸੀ, ਸੰਸਕ੍ਰਿਤ ਤੇ ਹੋਰ ਭਾਸ਼ਾਵਾਂ ਦਾ ਗਿਆਨ ਹਾਸਲ ਕੀਤਾ। ਆਪ ਜੀ ਨੂੰ ਭਾਈ ਮਨੀ ਸਿੰਘ...
